Site icon Geo Punjab

ਪਟਿਆਲਾ ਨਿਊਜ਼ : ਡਾ: ਸੈਲੀ ਜੇਤਲੀ ਪਟਿਆਲਾ ਦੇ ਨਵੇਂ ਸਿਵਲ ਸਰਜਨ ਬਣੇ

ਪਟਿਆਲਾ ਨਿਊਜ਼ : ਡਾ: ਸੈਲੀ ਜੇਤਲੀ ਪਟਿਆਲਾ ਦੇ ਨਵੇਂ ਸਿਵਲ ਸਰਜਨ ਬਣੇ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਡਾ&colon; ਸੈਲੀ ਜੇਤਲੀ ਪਟਿਆਲਾ ਦੇ ਨਵੇਂ ਸਿਵਲ ਸਰਜਨ ਬਣੇ<&sol;p>&NewLine;<&sol;p>&NewLine;<p>ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ।<&sol;p>&NewLine;<p>ਪਟਿਆਲਾ 15 &lpar;&rpar; ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ&colon; ਸੈਲੀ ਜੇਤਲੀ ਨੇ ਜ਼ਿਲ੍ਹਾ ਪਟਿਆਲਾ ਵਿਖੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਾ&colon; ਸੈਲੀ ਜੇਤਲੀ ਸੀਐਚਸੀ ਵਿਖੇ ਐਮ&period;ਡੀ&period;&lpar;ਪੈਥੋਲੋਜੀ&rpar; ਹਨ। ਉਹ ਬਾਦਸ਼ਾਹਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਾਇਨਾਤ ਸਨ&comma; ਜਿਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਪਟਿਆਲਾ ਲਾਇਆ ਗਿਆ ਹੈ। ਅੱਜ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ &&num;8216&semi;ਤੇ ਦਫ਼ਤਰ ਵਿਖੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਦਫ਼ਤਰੀ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮੌਕੇ ਡਾ&colon; ਸੈਲੀ ਜੇਤਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੱਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਪਹੁੰਚਾਉਣ ਲਈ ਵਚਨਬੱਧ ਰਹੇਗੀ। ਦਫ਼ਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਹੱਲ ਕੀਤਾ ਜਾਵੇਗਾ &vert; ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ &&num;8216&semi;ਤੇ ਸਿਹਤ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਨੂੰ ਜੋ ਵੀ ਟੀਚੇ ਦਿੱਤੇ ਜਾਂਦੇ ਹਨ&comma; ਉਨ੍ਹਾਂ ਨੂੰ ਮਿੱਥੇ ਸਮੇਂ &&num;8216&semi;ਤੇ ਪੂਰਾ ਕੀਤਾ ਜਾਵੇਗਾ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67935 entry-meta load-static"><&sol;div>&NewLine;<&sol;p><&sol;div>&NewLine;

Exit mobile version