Site icon Geo Punjab

ਪਟਿਆਲਾ ਨਿਊਜ਼ : ਨਗਰ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਪਟਿਆਲਾ ਨਿਊਜ਼ : ਨਗਰ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਨਗਰ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ<&sol;p>&NewLine;<&sol;p>&NewLine;<p>-17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਵੋਟਰ ਸੂਚੀਆਂ ਦੇ ਦਾਅਵੇ ਅਤੇ ਇਤਰਾਜ਼&comma; ਨਿਪਟਾਰਾ 30 ਅਪ੍ਰੈਲ<&sol;p>&NewLine;<&sol;p>&NewLine;<p>&&num;8211&semi; 5 ਮਈ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ<&sol;p>&NewLine;<&sol;p>&NewLine;<p>ਪਟਿਆਲਾ&comma; 16 ਅਪ੍ਰੈਲ&colon;<&sol;p>&NewLine;<&sol;p>&NewLine;<p>ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ&comma; ਨਗਰ ਕੌਂਸਲ&sol;ਨਗਰ ਪੰਚਾਇਤਾਂ ਦੀਆਂ ਆਮ&sol;ਭੂਮੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਕੌਂਸਲ ਨਾਭਾ&sol;ਪਾਤੜਾਂ&sol;ਰਾਜਪੁਰਾ ਅਤੇ ਸਮਾਣਾ ਅਧੀਨ ਚੋਣਾਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਵੋਟਰ ਸੂਚੀਆਂ ਨੂੰ ਆਮ ਲੋਕਾਂ ਲਈ ਜ਼ਿਲ੍ਹਾ ਪਟਿਆਲਾ ਦੀ ਵੈੱਬਸਾਈਟ patiala&period;gov&period;in &&num;8216&semi;ਤੇ ਅਪਲੋਡ ਕਰਨ।<&sol;p>&NewLine;<&sol;p>&NewLine;<p>ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਬਿਨੈਕਾਰ ਦੀ ਯੋਗਤਾ 23 ਅਪਰੈਲ ਨੂੰ ਨਿਸ਼ਚਿਤ ਕੀਤੀ ਗਈ ਹੈ।ਵੋਟਰ ਵਜੋਂ ਰਜਿਸਟਰਡ ਹੋਣ ਲਈ ਬਿਨੈਕਾਰ ਦੀ ਯੋਗਤਾ ਮਿਤੀ ਨੂੰ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਉਹ ਜਿਸ ਇਲਾਕੇ ਵਿੱਚ ਰਹਿੰਦਾ ਹੈ&comma; ਉਸ ਦਾ ਸਾਧਾਰਨ ਤੌਰ ’ਤੇ ਵਸਨੀਕ ਹੋਣਾ ਚਾਹੀਦਾ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦਾ ਡਰਾਫਟ 15 ਅਪ੍ਰੈਲ&comma; 2026 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ ਅਤੇ 17 ਅਪ੍ਰੈਲ&comma; 2026 ਤੋਂ 23 ਅਪ੍ਰੈਲ&comma; 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾਣਗੇ। 30 ਅਪ੍ਰੈਲ 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਅਪ੍ਰੈਲ&comma; 2026 ਨੂੰ ਅੰਤਿਮ ਸੂਚੀ ਜਨਤਕ ਕੀਤੀ ਜਾਵੇਗੀ। 2026&period;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-68014 entry-meta load-static"><&sol;div>&NewLine;<&sol;p><&sol;div>&NewLine;

Exit mobile version