Site icon Geo Punjab

ਪਟਿਆਲਾ ਨਿਊਜ਼ : ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ

ਪਟਿਆਲਾ ਨਿਊਜ਼ : ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਵਿਸ਼ੇਸ਼ ਕੈਂਪਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ<&sol;p>&NewLine;<&sol;p>&NewLine;<p>-1786 ਪੋਲਿੰਗ ਬੂਥਾਂ &&num;8216&semi;ਤੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਗਿਣਤੀ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ।<&sol;p>&NewLine;<p>-ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਵੱਖ-ਵੱਖ ਕੈਂਪਾਂ ਦਾ ਦੌਰਾ ਕਰਕੇ ਵੋਟਰਾਂ ਅਤੇ ਬੀ&period;ਐਲ&period;ਓਜ਼ ਨਾਲ ਗੱਲਬਾਤ ਕੀਤੀ &vert;<&sol;p>&NewLine;<p>ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ&colon; ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ &&num;8216&semi;ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ &lpar;ਐਸ&period;ਆਈ&period;ਆਰ&period;&rpar; ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪ ਨੂੰ ਜ਼ਿਲ੍ਹੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰੀਆਂ ਨੇ ਆਪਣੇ ਹਿਸਾਬ-ਕਿਤਾਬ ਸਬੰਧੀ ਫਾਰਮ ਭਰ ਕੇ ਜਮ੍ਹਾਂ ਕਰਵਾਏ।<&sol;p>&NewLine;<p>ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ &lpar;ਬੀ&period;ਐਲ&period;ਓਜ਼&rpar; ਨੇ ਗਣਨਾ ਫਾਰਮਾਂ ਨੂੰ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ•ਾਂ ਕਿਹਾ ਕਿ ਬੀ&period;ਐਲ&period;ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ। ਉਨ•ਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਕਿਸੇ ਕਾਰਨ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਹਨ&comma; ਉਹ ਬਿਨ੍ਹਾਂ ਦੇਰੀ ਆਪਣੇ ਸਬੰਧਿਤ ਬੀ&period;ਐੱਲ&period;ਓਜ਼ ਨਾਲ ਸੰਪਰਕ ਕਰਨ ਜਾਂ ਆਪਣੇ ਨਜ਼ਦੀਕੀ ਪੋਲਿੰਗ ਬੂਥ &&num;8216&semi;ਤੇ ਜਾ ਕੇ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਨ।<&sol;p>&NewLine;<p>ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੇ ਨਾਲ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਵੀ ਆਪਣੇ-ਆਪਣੇ ਹਲਕਿਆਂ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੈਂਪਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਵੋਟਰਾਂ ਅਤੇ ਬੀ&period;ਐਲ&period;ਓਜ਼ ਨਾਲ ਗੱਲਬਾਤ ਕਰਕੇ ਗਣਨਾ ਫਾਰਮ ਭਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।<&sol;p>&NewLine;<p>ਇਸ ਦੌਰਾਨ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਗੁਰਿੰਦਰ ਸਿੰਘ ਸੋਢੀ ਨੇ ਵੀ ਜ਼ਿਲ੍ਹੇ ਵਿੱਚ ਕਈ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਹਾਜ਼ਰ ਸਨ।<&sol;p>&NewLine;<p>ਡਿਪਟੀ ਕਮਿਸ਼ਨਰ ਡਾ&colon; ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ &lpar;ਐਸ&period;ਆਈ&period;ਆਰ&period;&rpar; ਦਾ ਮਕਸਦ ਵੋਟਰ ਸੂਚੀ ਵਿੱਚ ਹਰੇਕ ਯੋਗ ਨਾਗਰਿਕ ਦਾ ਵੇਰਵਾ ਸਹੀ ਅਤੇ ਅੱਪਡੇਟ ਫਾਰਮ ਵਿੱਚ ਦਰਜ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਸਮੇਂ ਸਿਰ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ।<&sol;p>&NewLine;<&sol;p><&sol;div>&NewLine;

Exit mobile version