Site icon Geo Punjab

ਪਟਿਆਲਾ ਨਿਊਜ਼ : ਸਲਾਹਕਾਰ ਕਮੇਟੀ ਨੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਪੁਨਰ ਨਿਰਮਾਣ ਅਤੇ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

ਪਟਿਆਲਾ ਨਿਊਜ਼ : ਸਲਾਹਕਾਰ ਕਮੇਟੀ ਨੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਪੁਨਰ ਨਿਰਮਾਣ ਅਤੇ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

<div class&equals;"body-content post-content-wrap">&NewLine;<div dir&equals;"ltr"><&sol;div>&NewLine;<div dir&equals;"ltr"><&sol;div>&NewLine;<div dir&equals;"ltr">&&num;8211&semi; ਸ਼ਰਧਾਲੂਆਂ ਲਈ ਮੰਦਰ ਦਾ ਰੂਹਾਨੀ ਮਾਹੌਲ ਹੋਰ ਵੀ ਸ਼ਾਨਦਾਰ ਬਣ ਜਾਵੇਗਾ &&num;8211&semi; ਰੱਖੜਾ<&sol;div>&NewLine;<div dir&equals;"ltr"><&sol;div>&NewLine;<div dir&equals;"ltr">&&num;8211&semi; ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ&comma; ਮੇਅਰ ਗੋਗੀਆ&comma; ਸੀਏ ਅਜੇ ਅਲੀਪੁਰੀਆ&comma; ਸੰਜੇ ਸਿੰਗਲਾ&comma; ਰਾਜ ਗੁਪਤਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਡਾ&period;<&sol;div>&NewLine;<div dir&equals;"ltr"><&sol;div>&NewLine;<div dir&equals;"ltr">&&num;8211&semi; ਅਨੀਸ਼ ਮੰਗਲਾ ਸਮੇਤ ਪਟਿਆਲਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਲਾਘਾ<&sol;div>&NewLine;<div dir&equals;"ltr"><&sol;div>&NewLine;<div dir&equals;"ltr"><&sol;div>&NewLine;<div dir&equals;"ltr"><&sol;div>&NewLine;<div dir&equals;"ltr">ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਮੰਦਿਰ ਸਲਾਹਕਾਰ ਕਮੇਟੀ ਦੇ ਮੈਂਬਰ ਸੀ&period;ਏ ਅਜੈ ਅਲੀਪੁਰੀਆ&comma; ਸੰਜੇ ਸਿੰਗਲਾ ਅਤੇ ਡਾ&period; ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਅਤੇ &OpenCurlyQuote;ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ&comma; ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ&comma; ਪਟਿਆਲਾ ਦੀ ਧਾਰਮਿਕ ਸ਼ਖ਼ਸੀਅਤ ਅਨੀਸ਼ ਸ਼ਾਹਸਤੀ ਮੰਗਲਾ&comma; ਸਤਨਾਮ ਹਸੀਜਾ&comma; ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਮੰਦਰ ਦੇ ਵਿਸ਼ੇਸ਼ ਦੌਰੇ ਦੌਰਾਨ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰ ਨਿਰਮਾਣ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਮੇਟੀ ਨੇ ਚੱਲ ਰਹੇ ਕੰਮਾਂ ਦੇ ਹਰ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਸਥਾਨ ਵੱਲ ਧਿਆਨ ਨਹੀਂ ਦਿੱਤਾ&comma; ਪਰ &&num;8216&semi;ਆਪ&&num;8217&semi; ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ ਸਥਾਨਾਂ ਦੇ ਸਰਬਪੱਖੀ ਵਿਕਾਸ ਅਤੇ ਇਤਿਹਾਸਕ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਪੁਨਰ ਨਿਰਮਾਣ ਦਾ ਬੀੜਾ ਚੁੱਕਿਆ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਰੱਖੜਾ ਨੇ ਕਿਹਾ ਕਿ ਇਸ ਪੁਨਰ-ਨਿਰਮਾਣ ਦੇ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਇੱਥੇ ਸ਼ਰਧਾਲੂਆਂ ਨੂੰ ਮੰਦਰ ਦਾ ਅਧਿਆਤਮਿਕ ਮਾਹੌਲ ਹੋਰ ਵੀ ਸ਼ਾਨਦਾਰ ਅਤੇ ਮਨ ਨੂੰ ਸਕੂਨ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਦਿਰ ਸਿਰਫ਼ ਪਟਿਆਲਾ ਹੀ ਨਹੀਂ ਸਗੋਂ ਦੇਸ਼ ਭਰ ਤੋਂ ਸ਼ਰਧਾਲੂਆਂ ਲਈ ਪਵਿੱਤਰ ਸਥਾਨ ਹੈ ਅਤੇ ਇਸ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਬੜੀ ਯੋਜਨਾਬੱਧ ਅਤੇ ਜ਼ੋਰਦਾਰ ਢੰਗ ਨਾਲ ਚਲਾਇਆ ਜਾ ਰਿਹਾ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਸੀਏ ਅਜੇ ਅਲੀਪੁਰੀਆ&comma; ਸੰਜੇ ਸਿੰਗਲਾ ਅਤੇ ਡਾ&colon; ਰਾਜ ਗੁਪਤਾ ਨੇ ਦੱਸਿਆ ਕਿ ਮੰਦਰ ਦੇ ਸੁੰਦਰੀਕਰਨ ਪ੍ਰਾਜੈਕਟ ਤਹਿਤ ਜਿੱਥੇ ਮੁੱਖ ਪਰਿਸਰ ਦੀ ਦਿੱਖ ਨੂੰ ਰਵਾਇਤੀ ਅਤੇ ਪੁਰਾਤਨ ਸ਼ੈਲੀ ਅਨੁਸਾਰ ਨਵੀਂ ਸ਼ਕਲ ਦਿੱਤੀ ਜਾ ਰਹੀ ਹੈ&comma; ਉੱਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਹਾਈਟੈਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵੱਡੇ ਹਾਲ&comma; ਪੀਣ ਵਾਲੇ ਸਾਫ਼ ਪਾਣੀ ਦੇ ਆਧੁਨਿਕ ਪਲਾਂਟ&comma; ਸੰਗਤ ਲਈ ਸੁਚਾਰੂ ਲਾਈਨ ਪ੍ਰਬੰਧਨ ਅਤੇ ਮੰਦਰ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਯੋਜਨਾ ਸ਼ਾਮਲ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਅਨੀਸ਼ ਮੰਗਲਾ&comma; ਸਤਨਾਮ ਹਸੀਜਾ ਅਤੇ ਪਰਵੀਨ ਜਿੰਦਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਦਰ ਕਮੇਟੀ ਅਤੇ ਸਰਕਾਰੀ ਵਿਭਾਗ ਆਪਸੀ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਦੇ ਧਾਰਮਿਕ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।<&sol;div>&NewLine;<div dir&equals;"ltr"><&sol;div>&NewLine;<div dir&equals;"ltr"><&sol;div>&NewLine;<&sol;p><&sol;div>&NewLine;

Exit mobile version