Site icon Geo Punjab

ਪਟਿਆਲਾ ਨਿਊਜ਼ : 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੇ ਤਿਉਹਾਰ ਸਬੰਧੀ ਸਲਾਹਕਾਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਪਟਿਆਲਾ ਨਿਊਜ਼ : 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੇ ਤਿਉਹਾਰ ਸਬੰਧੀ ਸਲਾਹਕਾਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੇ ਤਿਉਹਾਰ ਸਬੰਧੀ ਸਲਾਹਕਾਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।<&sol;p>&NewLine;<&sol;p>&NewLine;<p>-ਮੰਦਿਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ<&sol;p>&NewLine;<&sol;p>&NewLine;<p>ਪਟਿਆਲਾ&comma; 14 ਫਰਵਰੀ&colon;<&sol;p>&NewLine;<&sol;p>&NewLine;<p>ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 19 ਮਾਰਚ ਤੋਂ ਸ਼ੁਰੂ ਹੋ ਰਹੇ ਨਵਰਾਤਿਆਂ ਅਤੇ ਦੁਰਗਾ ਅਸ਼ਟਮੀ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ&comma; ਮੈਂਬਰ ਇੰਦਰਜੀਤ ਮਹਾਜਨ&comma; ਸੀ&period;ਏ&period; ਅਜੇ ਅਲੀਪੁਰੀਆ&comma; ਸੰਜੇ ਸਿੰਗਲਾ ਅਤੇ ਡਾ&colon; ਰਾਜ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕੀਤੀ &vert; ਇਸ ਮੌਕੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੰਦਰ ਵਿਖੇ ਸਾਰੇ ਪ੍ਰੋਜੈਕਟਾਂ ਦਾ ਕੰਮ ਅਤੇ ਨਵਰਾਤਰਿਆਂ ਦੀਆਂ ਤਿਆਰੀਆਂ ਪੂਰੀ ਤਨਦੇਹੀ ਨਾਲ ਚੱਲ ਰਹੀਆਂ ਹਨ।<&sol;p>&NewLine;<&sol;p>&NewLine;<p>ਇਸ ਦੌਰਾਨ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ &OpenCurlyQuote;ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਕਰੀਬ 75 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਤੇਜ਼ੀ ਨਾਲ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਕਮੇਟੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਕੰਮਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ&comma; ਇਸ ਲਈ ਸਾਰੇ ਕੰਮ ਇਸੇ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਏ&period;ਡੀ&period;ਸੀ&period;&lpar;ਸੈ&rpar; ਸਿਮਰਪ੍ਰੀਤ ਕੌਰ&comma; ਐਸ&period;ਡੀ&period;ਐਮ&period; ਹਰਜੋਤ ਕੌਰ ਸਮੇਤ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<&sol;p>&NewLine;<p>ਸਲਾਹਕਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ&comma; ਮੈਂਬਰ ਇੰਦਰਜੀਤ ਮਹਾਜਨ&comma; ਸੀਏ ਅਜੈ ਅਲੀਪੁਰੀਆ&comma; ਸੰਜੇ ਸਿੰਗਲਾ ਅਤੇ ਡਾ&colon; ਰਾਜ ਗੁਪਤਾ ਨੇ ਦੱਸਿਆ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ 19 ਮਾਰਚ ਤੋਂ ਸ਼ੁਰੂ ਹੋਣ ਵਾਲੀ ਨਵਰਾਤਰੀ 27 ਮਾਰਚ ਤੱਕ ਚੱਲੇਗੀ&comma; ਜਿਸ ਦੇ ਸ਼ੁਭ ਆਰੰਭ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਦਰਸ਼ਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੰਦਰ ਦੀ ਸਜਾਵਟ ਅਤੇ ਸੁਰੱਖਿਆ&comma; ਸਫਾਈ&comma; ਲੰਗਰ ਅਤੇ ਹੋਰ ਵਿਆਪਕ ਪ੍ਰਬੰਧਾਂ ਸਮੇਤ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ।<&sol;p>&NewLine;<&sol;p>&NewLine;<p>ਮਹੇਸ਼ ਸਿੰਗਲਾ ਨੇ ਕਿਹਾ ਕਿ ਇਸ ਪਵਿੱਤਰ&comma; ਪੁਰਾਤਨ ਅਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਵਿਸ਼ਵ ਭਰ ਵਿੱਚ ਮਹਾਨਤਾ ਅਤੇ ਮਾਨਤਾ ਹੈ&comma; ਨਵਰਾਤਰਿਆਂ ਦੇ ਦਿਨਾਂ ਵਿੱਚ ਦੂਰ-ਦੂਰ ਤੋਂ ਸ਼ਰਧਾਲੂ ਇੱਥੇ ਮੱਥਾ ਟੇਕਣ ਲਈ ਆਉਂਦੇ ਹਨ&comma; ਇਸ ਲਈ ਪਵਿੱਤਰ ਮੰਦਿਰ ਅਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਵੱਲ ਪੂਰਾ ਧਿਆਨ ਦਿੱਤਾ ਜਾਵੇ।<&sol;p>&NewLine;<&sol;p>&NewLine;<p>ਨਵਰਾਤਰੀ ਮੌਕੇ ਆਉਣ ਵਾਲੇ ਅਪਾਹਜ ਸ਼ਰਧਾਲੂਆਂ ਦੀ ਸਹੂਲਤ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਕਰਨ ਅਤੇ ਸ਼ਰਧਾਲੂਆਂ ਦੀ ਸੁਚੱਜੀ ਆਵਾਜਾਈ ਲਈ ਪੁਖਤਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲਗਾਏ ਗਏ ਲੰਗਰ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਵੀ ਕਿਹਾ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਯੋਜਨਾ ਵੀ ਬਣਾਈ ਜਾਵੇ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65594 entry-meta load-static"><&sol;div>&NewLine;<&sol;p><&sol;div>&NewLine;

Exit mobile version