Site icon Geo Punjab

ਪਟਿਆਲਾ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ

ਪਟਿਆਲਾ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ

<div class&equals;"body-content post-content-wrap">&NewLine;<p>ਪਟਿਆਲਾ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ<&sol;p>&NewLine;<&sol;p>&NewLine;<p>ਪਟਿਆਲਾ&comma; 19 ਨਵੰਬਰ&colon;<&sol;p>&NewLine;<&sol;p>&NewLine;<p>ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ&colon; ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਹੇਠ ਸਾਫਟਬਾਲ ਅੰਡਰ 19 ਲੜਕੀਆਂ ਦੇ ਮੁਕਾਬਲੇ ਪੀ&period;ਐਮ&period;ਸ਼੍ਰੀ ਸਰਕਾਰੀ ਕੋਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ&comma; ਪਾਸੀ ਰੋਡ&comma; ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਅੱਜ ਹੋਏ ਲੀਗ ਮੁਕਾਬਲੇ ਵਿੱਚ ਲੁਧਿਆਣਾ ਨੇ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਪਟਿਆਲਾ ਨੇ ਚਾਂਦੀ ਦਾ ਤਗਮਾ ਜਿੱਤਿਆ। ਹਾਰਡ ਲਾਈਨ ਮੈਚ ਵਿੱਚ ਅੰਮ੍ਰਿਤਸਰ ਨੇ ਫਿਰੋਜ਼ਪੁਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਰਾਊਨਜ਼ ਮੈਡਲ ਜਿੱਤਿਆ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ&colon; ਦਲਜੀਤ ਸਿੰਘ ਨੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ &vert; ਇਸ ਮੌਕੇ ਸਤਬੀਰ ਸਿੰਘ ਗਿੱਲ&comma; ਗਗਨਦੀਪ ਸਿੰਘ ਰੋਪੜ&comma; ਪਵਿਤਰ ਸਿੰਘ&comma; ਹਰੀਸ਼ ਸਿੰਘ ਰਾਵਤ&comma; ਡਾ&colon; ਆਸਾ ਸਿੰਘ&comma; ਰਜਿੰਦਰ ਸਿੰਘ&comma; ਮੱਖਣ ਸਿੰਘ&comma; ਗੁਰਪ੍ਰੀਤ ਸਿੰਘ ਟਿਵਾਣਾ&comma; ਗੌਰਵ ਬਿਰਦੀ&comma; ਗੁਰਜੰਟ ਸਿੰਘ&comma; ਦੀਦਾਰ ਸਿੰਘ&comma; ਗੁਰਵਿੰਦਰ ਸਿੰਘ ਸੰਧੂ&comma; ਗੁਰਪਿਆਰ ਸਿੰਘ&comma; ਬਲਕਾਰ ਸਿੰਘ&comma; ਰਾਕੇਸ਼ ਕੁਮਾਰ ਲਚਕਾਣੀ&comma; ਪ੍ਰੈੱਸ ਦੇ ਇੰਚਾਰਜ ਸ&period;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62677 entry-meta load-static"><&sol;div>&NewLine;<&sol;p><&sol;div>&NewLine;

Exit mobile version