ਪਟਿਆਲਾ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ 23 ਦਸੰਬਰ


ਪਟਿਆਲਾ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ 23 ਦਸੰਬਰ ਪੰਜਾਬ ਭਰ ਦੇ ਲਗਭਗ ਸਾਰੇ ਸ਼ਹਿਰਾਂ ‘ਚ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ ਪਟਿਆਲਾ ‘ਚ ਵੀ 2 ਘੰਟੇ ਤੱਕ ਸਰਚ ਆਪ੍ਰੇਸ਼ਨ ਜਾਰੀ ਹੈ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ, ਵਾਹਨਾਂ ਦੀ ਕਈ ਥਾਵਾਂ ‘ਤੇ ਤਲਾਸ਼ੀ ਵੀ ਲਈ ਜਾ ਰਹੀ ਹੈ। ਚੈਕਿੰਗ ਦੀ ਅਗਵਾਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਕਰ ਰਹੇ ਹਨ

Leave a Reply

Your email address will not be published. Required fields are marked *