Site icon Geo Punjab

ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ਵਿੱਚ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ

ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ਵਿੱਚ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ

<div class&equals;"body-content post-content-wrap">&NewLine;<p>ਪਟਿਆਲਾ &lpar;ਪੱਤਰ ਪ੍ਰੇਰਕ&rpar;&colon; ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ਵਿੱਚ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ<&sol;p>&NewLine;<&sol;p>&NewLine;<p>-ਡਾ&period; ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ<&sol;p>&NewLine;<&sol;p>&NewLine;<p>&&num;8211&semi; ਲੋਕਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ &&num;8216&semi;ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਕਿਸੇ ਵੀ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ &vert;<&sol;p>&NewLine;<&sol;p>&NewLine;<p>ਰਾਜਪੁਰਾ&comma; 6 ਨਵੰਬਰ&colon;<&sol;p>&NewLine;<&sol;p>&NewLine;<p>ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ ਨੇ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ &OpenCurlyQuote;ਆਪ ਦੀ ਸਰਕਾਰ ਆਪ ਦੀ ਦਾਰ’ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ &&num;8216&semi;ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ &&num;8216&semi;ਚ ਕੋਈ ਢਿੱਲ ਨਾ ਵਰਤੀ ਜਾਵੇ &vert; ਇਸ ਮੌਕੇ ਉਨ੍ਹਾਂ ਨਾਲ ਐਸ&period;ਡੀ&period;ਐਮ&period; ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿੱਚ ਚੱਲ ਰਹੀ ਪੜ੍ਹਾਈ ਅਤੇ ਮਿਡ-ਡੇ-ਮੀਲ ਦਾ ਵੀ ਜਾਇਜ਼ਾ ਲਿਆ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਇਸ ਮੌਕੇ ਸਿਹਤ ਵਿਭਾਗ&comma; ਪੇਂਡੂ ਵਿਕਾਸ ਤੇ ਪੰਚਾਇਤ&comma; ਕਿਰਤ ਵਿਭਾਗ&comma; ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ&comma; ਸਮਾਜਿਕ ਸੁਰੱਖਿਆ&comma; ਜੰਗਲਾਤ ਵਿਭਾਗ&comma; ਸਹਿਕਾਰਤਾ ਆਦਿ ਵਿਭਾਗਾਂ ਦੇ ਸਟਾਲਾਂ ਦਾ ਦੌਰਾ ਕੀਤਾ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਉਨ੍ਹਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕੀਤਾ ਜਾਵੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ &&num;8216&semi;ਆਪ ਦੀ ਸਰਕਾਰ ਆਪ ਦੀ ਦੁਆਰ&&num;8217&semi; ਦੇ ਵਿਸ਼ੇਸ਼ ਉਪਰਾਲੇ ਤਹਿਤ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦਾ ਲਾਭ ਉਠਾਉਣ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਕਿਹਾ ਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ &&num;8216&semi;ਤੇ ਹੀ ਹੱਲ ਕਰਨ ਦੇ ਨਾਲ-ਨਾਲ ਸਾਂਝ ਕੇਂਦਰ ਅਤੇ ਸੇਵਾ ਕੇਂਦਰਾਂ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਇੱਕ ਛੱਤ ਹੇਠਾਂ ਲੋਕਾਂ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਮੌਕੇ ਬੀ&period;ਡੀ&period;ਪੀ&period;ਓ ਬਨਦੀਪ ਸਿੰਘ&comma; ਪਿੰਡ ਦੇ ਸਰਪੰਚ ਨਾਹਰ ਸ<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62184 entry-meta load-static"><&sol;div>&NewLine;<&sol;p><&sol;div>&NewLine;

Exit mobile version