Site icon Geo Punjab

ਪਟਿਆਲਾ: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ ਗਈ।

ਪਟਿਆਲਾ: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ ਗਈ।

<div class&equals;"body-content post-content-wrap">&NewLine;<p>ਪਟਿਆਲਾ&colon; ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ ਗਈ।<&sol;p>&NewLine;<&sol;p>&NewLine;<p>ਪਟਿਆਲਾ&comma; 22 ਜਨਵਰੀ&colon;<&sol;p>&NewLine;<&sol;p>&NewLine;<p>ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ&period;ਅਨੁਭ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੂਐਂਟ ਕਾਲਜ&comma; ਸਰਕਾਰੀ ਆਰਟ ਐਂਡ ਸਪੋਰਟਸ ਕਾਲਜ ਜਲੰਧਰ ਵਿਖੇ ਛੇ ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਨਤੀਜਿਆਂ ਵਿੱਚ ਪੰਜਾਬ ਯੂਨੀਵਰਸਿਟੀ&comma; ਚੰਡੀਗੜ੍ਹ &lpar;ਸਮੁੱਚੀ ਚੈਂਪੀਅਨ&rpar; ਨੇ ਪਹਿਲਾ ਸਥਾਨ&comma; ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਦੂਜਾ ਸਥਾਨ&comma; ਚੰਡੀਗੜ੍ਹ ਯੂਨੀਵਰਸਿਟੀ&comma; ਮੁਹਾਲੀ ਨੇ ਤੀਜਾ ਸਥਾਨ ਅਤੇ ਐਮ&period;ਬੀ&period;ਐਸ&period; ਪੰਜਾਬ ਸਪੋਰਟਸ ਯੂਨੀਵਰਸਿਟੀ&comma; ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ ਹੈ।<&sol;p>&NewLine;<&sol;p>&NewLine;<p>ਡਾ&colon; ਵਾਲੀਆ ਨੇ ਕਿਹਾ ਕਿ ਟੂਰਨਾਮੈਂਟ ਦੀ ਨਿਗਰਾਨੀ ਏ&period;ਆਈ&period;ਯੂ&period; ਦੇ ਨਿਯੁਕਤ ਨਿਗਰਾਨ ਡਾ&colon; ਯਸ਼ਵੰਤ ਗਹਿਲੋਤ ਦੁਆਰਾ ਕੀਤੀ ਗਈ ਸੀ ਅਤੇ ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ। ਕਾਲਜ ਦੇ ਪ੍ਰਿੰਸੀਪਲ ਡਾ&period;ਰਣਬੀਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਅਬਜ਼ਰਵਰਾਂ&comma; ਕੋਚਾਂ&comma; ਪ੍ਰਬੰਧਕਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਡਾ&colon; ਗਹਿਲੋਤ ਨੇ ਸਪੋਰਟਸ ਯੂਨੀਵਰਸਿਟੀ ਅਤੇ ਕਾਲਜ ਪ੍ਰਬੰਧਨ ਦੋਵਾਂ ਦੁਆਰਾ ਪ੍ਰਦਰਸ਼ਿਤ ਸੰਗਠਨਾਤਮਕ ਉੱਤਮਤਾ ਦੀ ਸ਼ਲਾਘਾ ਕੀਤੀ। ਕੋਚ ਤਲਵਿੰਦਰ ਸਾਹੀ ਨੇ ਟੀਮ ਦੀ ਅਗਵਾਈ ਕੀਤੀ। ਅਧਿਕਾਰੀਆਂ ਨੂੰ ਮੈਡਲ&comma; ਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਅਤੇ ਨਿਗਰਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64703 entry-meta load-static"><&sol;div>&NewLine;<&sol;p><&sol;div>&NewLine;

Exit mobile version