Site icon Geo Punjab

ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੰਡਾ ਚੌਕ ਤੋਂ ਲੀਲਾ ਭਵਨ ਚੌਕ (ਰਜਵਾਹਾ ਰੋਡ) ਤੱਕ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਪਟਿਆਲਾ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੰਡਾ ਚੌਕ ਤੋਂ ਲੀਲਾ ਭਵਨ ਚੌਕ (ਰਜਵਾਹਾ ਰੋਡ) ਤੱਕ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

<div class&equals;"body-content post-content-wrap">&NewLine;<p>ਪਟਿਆਲਾ&colon; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੰਡਾ ਚੌਕ ਤੋਂ ਲੀਲਾ ਭਵਨ ਚੌਕ &lpar;ਰਜਵਾਹਾ ਰੋਡ&rpar; ਤੱਕ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।<&sol;p>&NewLine;<&sol;p>&NewLine;<p>&&num;8211&semi; 3&period;35 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਮਿਲੇਗੀ<&sol;p>&NewLine;<&sol;p>&NewLine;<p>ਪਟਿਆਲਾ&comma; 7 ਨਵੰਬਰ<&sol;p>&NewLine;<&sol;p>&NewLine;<p>ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੰਡਾ ਚੌਕ ਤੋਂ ਲੀਲਾ ਭਵਨ ਚੌਕ &lpar;ਰਜਵਾਹਾ ਰੋਡ&rpar; ਤੱਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹ ਕੰਮ 3&period;35 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ&comma; ਜਿਸ ਨਾਲ ਸ਼ਹਿਰ ਦੀ ਟਰਾਂਸਪੋਰਟ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ।<&sol;p>&NewLine;<&sol;p>&NewLine;<p>ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਸ਼ਹਿਰ ਦੇ ਹਰ ਹਿੱਸੇ ਵਿੱਚ ਸੜਕਾਂ&comma; ਡਰੇਨੇਜ ਸਿਸਟਮ&comma; ਰੋਸ਼ਨੀ ਅਤੇ ਹੋਰ ਸਹੂਲਤਾਂ ਨੂੰ ਆਧੁਨਿਕ ਬਣਾਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਜਬਾਹਾ ਰੋਡ ਤੋਂ ਲੈ ਕੇ ਲੀਲਾ ਭਵਨ ਚੌਕ ਤੱਕ ਦਾ ਇਹ ਇਲਾਕਾ ਸ਼ਹਿਰ ਦੇ ਸਭ ਤੋਂ ਵਿਅਸਤ ਖੇਤਰਾਂ ਵਿੱਚੋਂ ਇੱਕ ਹੈ&comma; ਜਿਸ ਕਾਰਨ ਇੱਥੋਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਅੱਗੇ ਕਿਹਾ ਕਿ ਇਹ ਵਿਕਾਸ ਕਾਰਜ ਸਿਰਫ਼ ਸੜਕਾਂ ਤੱਕ ਹੀ ਸੀਮਤ ਨਹੀਂ ਰਹਿਣਗੇ&comma; ਸਗੋਂ ਸਟਰੀਟ ਲਾਈਟਾਂ&comma; ਡਰੇਨੇਜ ਸਿਸਟਮ ਅਤੇ ਪੈਦਲ ਚੱਲਣ ਵਾਲਿਆਂ ਲਈ ਸੁਵਿਧਾਜਨਕ ਫੁੱਟਪਾਥ ਵੀ ਮੁਹੱਈਆ ਕਰਵਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।<&sol;p>&NewLine;<&sol;p>&NewLine;<p>ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਸ ਅਹਿਮ ਸੜਕ ਦੀ ਮੁਰੰਮਤ ਲਈ ਚੁੱਕੇ ਗਏ ਉਪਰਾਲੇ ਨੂੰ ਦੇਖਦੇ ਹਨ। ਲੋਕਾਂ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਇੱਕ ਹੋਰ ਵਿਕਸਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਹੋਵੇਗਾ।<&sol;p>&NewLine;<&sol;p>&NewLine;<p>ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ ਪਟਿਆਲਾ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ।<&sol;p>&NewLine;<&sol;p>&NewLine;<p>ਇਸ ਮੌਕੇ ਐਸਡੀਐਮ ਹਰਜੋਤ ਕੌਰ&comma; ਐਮਸੀ ਹਰਮਨ ਸੰਧੂ&comma; ਐਮਸੀ ਨੇਹਾ ਸਿੱਧੂ&comma; ਬਲਾਕ ਪ੍ਰਧਾਨ ਜਗਤਾਰ ਜੱਗੀ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62225 entry-meta load-static"><&sol;div>&NewLine;<&sol;p><&sol;div>&NewLine;

Exit mobile version