Site icon Geo Punjab

ਪਟਿਆਲਾ: ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ 48 ਅਤੇ 49 ਵਿੱਚ ਵੱਡੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਪਟਿਆਲਾ: ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ 48 ਅਤੇ 49 ਵਿੱਚ ਵੱਡੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

<div class&equals;"body-content post-content-wrap">&NewLine;<p>ਪਟਿਆਲਾ&colon; ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ 48 ਅਤੇ 49 ਵਿੱਚ ਵੱਡੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ<&sol;p>&NewLine;<&sol;p>&NewLine;<p>&&num;8220&semi;ਹਰ ਗਲੀ ਤੱਕ ਵਿਕਾਸ ਪਹੁੰਚਾਉਣ ਦਾ ਮੇਰਾ ਵਾਅਦਾ ਹੈ&&num;8221&semi; &&num;8211&semi; ਅਜੀਤਪਾਲ ਸਿੰਘ ਕੋਹਲੀ<&sol;p>&NewLine;<&sol;p>&NewLine;<p>ਪਟਿਆਲਾ&comma; 5 ਨਵੰਬਰ<&sol;p>&NewLine;<&sol;p>&NewLine;<p>ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੰਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਵਾਰਡ ਨੰਬਰ 48 ਅਤੇ 49 ਵਿੱਚ ਕਈ ਅਹਿਮ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।ਇਹ ਕੰਮ ਪੁਰਾਣੇ ਬੱਸ ਸਟੈਂਡ ਤੋਂ ਸਰਹਿੰਦੀ ਗੇਟ ਤੱਕ ਰੋਜ਼ ਗਾਰਡਨ ਤੱਕ ਨੇਪਰੇ ਚਾੜ੍ਹੇ ਜਾਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੇ ਟਰਾਂਸਪੋਰਟ ਢਾਂਚੇ ਨੂੰ ਸੁਧਾਰਨਾ&comma; ਸੜਕਾਂ ਦੀ ਮੁਰੰਮਤ ਕਰਨਾ ਅਤੇ ਸੈਨੀਟੇਸ਼ਨ ਸਿਸਟਮ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨਾ ਹੈ।<&sol;p>&NewLine;<&sol;p>&NewLine;<p>ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਸੰਤੁਲਿਤ ਵਿਕਾਸ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਾਰਡ ਨੰ&colon; 48 ਅਤੇ 49 ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੇਰਾ ਉਦੇਸ਼ ਹੈ ਕਿ ਹਰ ਗਲੀ&comma; ਹਰ ਮੁਹੱਲਾ ਸਾਫ਼-ਸੁਥਰਾ ਅਤੇ ਆਧੁਨਿਕ ਸਹੂਲਤਾਂ ਨਾਲ ਭਰਪੂਰ ਹੋਵੇ। ਵਿਕਾਸ ਸਿਰਫ਼ ਇਮਾਰਤਾਂ ਤੱਕ ਸੀਮਤ ਨਹੀਂ ਹੈ&comma; ਸਗੋਂ ਅਸਲ ਵਿਕਾਸ ਲੋਕਾਂ ਦੀ ਜੀਵਨ ਸ਼ੈਲੀ ਨੂੰ ਸੁਧਾਰਨਾ ਹੈ।<&sol;p>&NewLine;<&sol;p>&NewLine;<p>ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸੜਕਾਂ ਦੀ ਨਵੀਂ ਲੇਅਰਿੰਗ&comma; ਡਰੇਨੇਜ ਸਿਸਟਮ ਵਿੱਚ ਸੁਧਾਰ&comma; ਰੋਸ਼ਨੀ ਦੀਆਂ ਸਹੂਲਤਾਂ ਵਿੱਚ ਵਾਧਾ ਅਤੇ ਹਰਿਆਵਲ ਖੇਤਰ ਦਾ ਵਿਕਾਸ ਸ਼ਾਮਲ ਹੈ। ਰੋਜ਼ ਗਾਰਡਨ ਦੇ ਆਲੇ-ਦੁਆਲੇ ਦੀ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ&comma; ਜਿਸ ਨਾਲ ਲੋਕਾਂ ਨੂੰ ਸਿਹਤਮੰਦ ਅਤੇ ਸੁਹਾਵਣਾ ਵਾਤਾਵਰਨ ਮਿਲੇਗਾ।<&sol;p>&NewLine;<&sol;p>&NewLine;<p>ਇਸ ਮੌਕੇ ਕਈ ਸਥਾਨਕ ਸ਼ਹਿਰੀਆਂ ਨੇ ਸ਼ਹਿਰ ਦੀਆਂ ਅਸਲ ਲੋੜਾਂ ਨੂੰ ਪਹਿਲ ਦੇਣ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਨ੍ਹਾਂ ਕੰਮਾਂ ਨਾਲ ਟ੍ਰੈਫਿਕ ਦੀ ਸਮੱਸਿਆ ਘਟੇਗੀ ਅਤੇ ਸ਼ਹਿਰ ਦੀ ਰੌਣਕ ਵਧੇਗੀ।<&sol;p>&NewLine;<&sol;p>&NewLine;<p>ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਦਾ ਉਦੇਸ਼ ਪਟਿਆਲਾ ਨੂੰ ਸੁਵਿਧਾਵਾਂ ਨਾਲ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਵਾਲਾ ਇੱਕ ਮਿਸਾਲੀ ਸ਼ਹਿਰ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਇਸ ਯਤਨ ਵਿੱਚ ਕੋਈ ਵੀ ਇਲਾਕਾ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।<&sol;p>&NewLine;<p>ਇਸ ਮੌਕੇ ਉਨ੍ਹਾਂ ਨਾਲ ਐਸ&period;ਈ ਰਜਿੰਦਰ ਚੋਪੜਾ ਐਸ&period;ਡੀ&period;ਓ ਰਾਜਦੀਪ&comma; ਵਾਰਡ ਨੰ&colon; 48 ਤੋਂ ਐਮਸੀ ਰਾਜੂ ਸਾਹਨੀ&comma; ਵਾਰਡ ਨੰ&colon; 49 ਤੋਂ ਨੇਹਾ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62149 entry-meta load-static"><&sol;div>&NewLine;<&sol;p><&sol;div>&NewLine;

Exit mobile version