ਪਟਿਆਲਾ: ਪਟਿਆਲਾ ਵਿੱਚ ਪੰਜਾਬ ਐਵੀਏਸ਼ਨ ਮਿਊਜ਼ੀਅਮ ਬਣਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। Farmers News: ਕਿਸਾਨ ਅੰਦੋਲਨ ਫਿਰ ਸ਼ੁਰੂ! ਕਿਸਾਨਾਂ ਨਾਲ ਭਰੀ ਰੇਲ ਰਵਾਨਾ D5 Channel Punjabi ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਦਿੱਤੀ ਜ਼ਿੰਮੇਵਾਰੀ ਇਹ ਅਜਾਇਬ ਘਰ ਸਿਵਲ ਏਅਰੋਡਰੋਮ ਪਟਿਆਲਾ ਵਿਖੇ ਬਣਾਇਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
