Site icon Geo Punjab

ਪਟਿਆਲਾ ਹਿੰਸਾ ਮਾਮਲੇ ‘ਚ ਪੁਲਿਸ ਨੇ 6 ਨੂੰ ਕੀਤਾ ਗ੍ਰਿਫਤਾਰ

<p> <br &sol;>&NewLine;<&sol;p>&NewLine;<div id&equals;"post-25529">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਬੀਤੀ ਰਾਤ ਇਸ ਘਟਨਾ ਦੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗੱਗੀ ਪੰਡਿਤ ਸ਼ੰਕਰ ਭਾਰਦਵਾਜ ਨੂੰ ਵੀ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।<&sol;p>&NewLine;<p>ਇਸ ਮਾਮਲੇ ਬਾਰੇ ਪਟਿਆਲਾ ਦੇ ਆਈਜੀ ਮੁਖਵਿੰਦਰ ਛੀਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<p>ਇਸ ਮਾਮਲੇ ਵਿੱਚ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ। ਇਸ ਮਾਮਲੇ ਵਿੱਚ ਸ਼ਾਮਲ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਬਰਜਿੰਦਰ ਪਰਵਾਨਾ&comma; ਸ਼ੰਕਰ ਭਾਰਦਵਾਜ&comma; ਅਸ਼ਵਨੀ ਕੁਮਾਰ ਗੱਗੀ ਪੰਡਿਤ&comma; ਸਿਵਦੇਵ ਅਤੇ ਦਵਿੰਦਰ ਸਿੰਘ ਸ਼ਾਮਲ ਹਨ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version