Site icon Geo Punjab

ਪਾਕਿਸਤਾਨ ‘ਚ ਮੈਚ ਦੌਰਾਨ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ – Punjabi News Portal


ਲਾਹੌਰ ਦੇ ਕਾਹਨਾ ਇਲਾਕੇ ਵਿੱਚ ਪੰਜੋ ਫੈਸਟੀਵਲ ਦੌਰਾਨ ਕਬੱਡੀ ਖਿਡਾਰੀ ਵਕਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਲਾਸ਼ ਨੂੰ ਜਨਰਲ ਹਸਪਤਾਲ ਪਹੁੰਚਾਇਆ ਗਿਆ ਜਦਕਿ ਮੁਲਜ਼ਮ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ।




Exit mobile version