Site icon Geo Punjab

ਪਾਕਿਸਤਾਨ ਵਿਚ ਵੱਡਾ ਰੇਲ ਹਾਦਸਾ, 22 ਲੋਕਾਂ ਦੀ ਮੌਤ,ਕਈ ਜ਼ਖਮੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;&Tab;&Tab;&Tab;&Tab; Pakistan Train Accident&comma; image source &commat;JahanZaibb&lowbar;<&sol;p>&NewLine;<p>&Tab;&Tab;&Tab;Pakistan Rail Accident&colon; ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਵਾਬਸ਼ਾਹ ਜ਼ਿਲ੍ਹੇ ਵਿੱਚ ਐਤਵਾਰ ਦੁਪਹਿਰ ਨੂੰ ਇੱਕ ਰੇਲ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ। 163 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 31 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਵਲਪਿੰਡੀ ਤੋਂ ਚੱਲ ਰਹੀ ਹਜ਼ਾਰਾ ਐਕਸਪ੍ਰੈਸ ਸਹਾਰਾ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਕੁਝ ਬੋਗੀਆਂ ਵੀ ਪਲਟ ਗਈਆਂ ਅਤੇ ਨੇੜਲੇ ਛੱਪੜ ਵਿੱਚ ਡਿੱਗ ਗਈਆਂ। ਹੁਣ ਤੱਕ 22 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। 31 ਲੋਕ ਗੰਭੀਰ ਜ਼ਖਮੀ ਹਨ। ਅਧਿਕਾਰੀਆਂ ਮੁਤਾਬਕ ਭਾਰੀ ਮੀਂਹ ਕਾਰਨ ਟ੍ਰੈਕ ਟੁੱਟ ਗਿਆ ਅਤੇ ਇਸ ਕਾਰਨ ਇਹ ਹਾਦਸਾ ਵਾਪਰਿਆ।<br &sol;>&NewLine;Police ਵਾਲਾ ਬਣਿਆ ਲੁਟੇਰਾ&comma; Bathinda ਦੇ ਬਿਜ਼ਨਸਮੈਨ ਤੋਂ ਲੁੱਟੇ 1 ਕਰੋੜ ਰੁਪਏ &vert; Chandigarh News &vert;<br &sol;>&NewLine;ਖਬਰਾਂ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ &OpenCurlyQuote;ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਨਿਊਜ਼ ਟੀਵੀ ਦੀ ਰਿਪੋਰਟ ਮੁਤਾਬਕ ਟਰੇਨ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਸੀ।<br &sol;>&NewLine;Dhindsa ਨੇ ਦੱਸਿਆ Akali Dal ਦਾ ਭਵਿੱਖ&comma; ਛਿੜੀ ਨਵੀਂ ਚਰਚਾ&excl; D5 Channel Punjabi<br &sol;>&NewLine;ਇਸ ਦੌਰਾਨ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਾਬਸ਼ਾਹ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ &OpenCurlyQuote;ਚ ਪਿਛਲੇ ਕੁਝ ਸਮੇਂ &OpenCurlyQuote;ਚ ਰੇਲ ਹਾਦਸਿਆਂ &OpenCurlyQuote;ਚ ਵਾਧਾ ਹੋਇਆ ਹੈ। ਪਾਕਿਸਤਾਨ ਵਿੱਚ ਪਿਛਲੇ ਇੱਕ ਦਹਾਕੇ ਵਿੱਚ ਕਈ ਵੱਡੇ ਰੇਲ ਹਾਦਸੇ ਹੋਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version