ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਐਸ.ਵਾਈ.ਐਲ. ਗੀਤ ਦਾ ਮੁੱਦਾ ਉਠਾਇਆ ਸੀ। Kat+L ‘ਚ ਹਾਈਕੋਰਟ ਦੇ ਖੁਲਾਸੇ ਤੋਂ ਹੈਰਾਨ ਮੂਸੇਵਾਲਾ ਦਾ ਸਾਥੀ? D5 Channel Punjabi ਉਨ੍ਹਾਂ ਕਿਹਾ ਕਿ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ‘ਤੇ ਕੇਂਦਰ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
