Site icon Geo Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਕਿਸਾਨ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਪੁਲੀਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸ਼ੁੱਕਰਵਾਰ ਸਵੇਰੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਾਛੀਆਣਾ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version