Site icon Geo Punjab

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਉੱਘੇ ਗਾਇਕ ਕੰਵਰ ਚਾਹਲ ਦਾ ਦੇਹਾਂਤ ਹੋ ਗਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਮਾਨਸਾ&colon; ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਉੱਘੇ ਗਾਇਕ ਕੰਵਰ ਚਾਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੱਜ ਕੋਟੜਾ ਕਲਾਂ ਨੇੜੇ ਭੀਖੀ&comma; ਮਾਨਸਾ ਵਿਖੇ ਸਸਕਾਰ ਕੀਤਾ ਜਾਵੇਗਾ। ਫਿਲਹਾਲ ਕੰਵਰ ਚਾਹਲ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version