ਮਾਨਸਾ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਉੱਘੇ ਗਾਇਕ ਕੰਵਰ ਚਾਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੱਜ ਕੋਟੜਾ ਕਲਾਂ ਨੇੜੇ ਭੀਖੀ, ਮਾਨਸਾ ਵਿਖੇ ਸਸਕਾਰ ਕੀਤਾ ਜਾਵੇਗਾ। ਫਿਲਹਾਲ ਕੰਵਰ ਚਾਹਲ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
