Site icon Geo Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਗਾਈ ਜਲੰਧਰ ਦੇ ਐਸਐਸਪੀ ਨੂੰ ਫਟਕਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਐਸਐਸਪੀ ਨੂੰ ਫਟਕਾਰ ਲਗਾਈ ਹੈ। ਇਹ ਤਾੜਨਾ ਪੁਲੀਸ ਵੱਲੋਂ ਧੋਖਾਧੜੀ ਦੇ ਮਾਮਲੇ ਵਿੱਚ ਸੰਵੇਦਨਸ਼ੀਲਤਾ ਨਾ ਦਿਖਾਉਣ ਕਾਰਨ ਦਿੱਤੀ ਗਈ। ਮਾਮਲੇ &OpenCurlyQuote;ਚ ਤੀਜੀ ਵਾਰ ਹਾਈਕੋਰਟ ਪਹੁੰਚੇ ਪਿਓ-ਪੁੱਤ ਵੱਲੋਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਕਿਹਾ- SSP ਵੱਲੋਂ  ਪਿਓ-ਪੁੱਤ ਨੂੰ ਆਪਣੀ ਜੇਬ &OpenCurlyQuote;ਚੋਂ 5-5 ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version