ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿੰਡ ਬਾਦਲ ਪਹੁੰਚ ਕੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ


ਬਾਦਲ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਬਾਦਲ ਪਹੁੰਚੇ ਹਨ। ਸਿਆਸਤ ਦੇ ‘ਬਾਬਾ ਬੋਹੜ’ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 3 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਅੱਜ ਨਵਜੋਤ ਸਿੰਘ ਸਿੱਧੂ ਬਾਦਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *