Site icon Geo Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, CM ਮਾਨ ਵੱਲੋਂ ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ


ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version