ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ‘ਚ ਆਏ ਹੜ੍ਹਾਂ ‘ਤੇ ਹੋਰ ਵੀ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
