ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ-ਭਾਜਪਾ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ-ਭਾਜਪਾ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *