Site icon Geo Punjab

ਪੰਜਾਬ ਦਾ ਟੋਲ ਪਲਾਜ਼ਾ ਬੰਦ, ਲੋਕ ਪ੍ਰੇਸ਼ਾਨ ⋆ D5 News


ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਤੋਂ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ‘ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਡੀ5 ਚੈਨਲ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਪਹਿਲੇ ਪੜਾਅ ਵਿੱਚ 18 ਦੇ ਕਰੀਬ ਟੋਲ ਮੁਫ਼ਤ ਕੀਤੇ ਜਾਣਗੇ। ਇਹ ਟੋਲ ਇੱਕ ਮਹੀਨੇ ਲਈ ਮੁਫ਼ਤ ਹੋਣਗੇ। ਅੱਜ ਸਵੇਰੇ 11 ਵਜੇ ਤੋਂ 1 ਵਜੇ ਤੱਕ ਕਿਸਾਨਾ ਵੱਲੋਂ ਵਿਸ਼ਾਲ ਇਕੱਠ ਕੀਤਾ ਜਾਵੇਗਾ। ਪੂਰੀ ਵੀਡੀਓ ਦੇਖੋ: ਪੋਸਟ ਬੇਦਾਅਵਾ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version