ਚੰਡੀਗੜ੍ਹ, 22 ਮਾਰਚ, 2023 – ਪੰਜਾਬ ਦੇ ਹਲਵਾਰਾ ਹਵਾਈ ਅੱਡੇ ਦਾ ਨਾਮ ਬਦਲਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਮਤੇ ਅਨੁਸਾਰ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਿਆਂਦਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
