ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 6ਵਾਂ ਦਿਨ ਹੈ ਅਤੇ ਅੱਜ ਬਜਟ ‘ਤੇ ਸਦਨ ‘ਚ ਚਰਚਾ ਹੋਵੇਗੀ। ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
