Site icon Geo Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 14 ਅਗਸਤ ਨੂੰ ਸੱਦੀ ਕੈਬਨਿਟ ਮੰਤਰੀਆਂ ਦੀ ਮੀਟਿੰਗ


ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਇੱਕ ਦਿਨ ਪਹਿਲਾਂ 14 ਅਗਸਤ ਨੂੰ ਸੱਦੀ ਗਈ ਹੈ।ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਬੈਠਕ ‘ਚ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version