ਪੰਜਾਬ ਦੇ ਮੁੱਖ ਮੰਤਰੀ ਵੱਲੋਂ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ


ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਕੋ-ਕੋਰੋਨਾ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੀ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *