Site icon Geo Punjab

ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ CM ਮਾਨ ਦਾ ਵੱਡਾ ਬਿਆਨ ਤੁਸੀਂ ਵੀ ਸੁਣੋ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਾਹੀਂ ਵੱਡਾ ਬਿਆਨ ਜਾਰੀ ਕਰਕੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਪੰਜਾਬੀਆਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕ ਨਫ਼ਰਤ ਫੈਲਾ ਰਹੇ ਸਨ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਸਨ। ਉਹ ਲੋਕ ਫੜੇ ਗਏ ਹਨ। ਅੱਜ ਭਗਵੰਤ ਮਾਨ ਨੇ ਅਪਰੇਸ਼ਨ ਅੰਮ੍ਰਿਤਪਾਲ ਬਾਰੇ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version