Site icon Geo Punjab

ਪੰਜਾਬ ਦੇ 30ਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ 17ਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੁੱਕੀ ਸਹੁੰ


ਪੰਜਾਬ ਦੇ 30ਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ 17ਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੇ ਲਈ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿੱਥੇ ਨਵੇਂ ਰਾਜਪਾਲ ਨੇ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version