Site icon Geo Punjab

ਪੰਜਾਬ ਪੁਲਿਸ ਦਾ SI ਰਿਸ਼ਵਤ ਲੈਂਦਿਆਂ ਫੜਿਆ ਗਿਆ

<p> <br &sol;>&NewLine;<&sol;p>&NewLine;<p>&Tab;&Tab;ਪੰਜਾਬ ਪੁਲਿਸ ਦਾ ਐਸ&period;ਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 4&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ&comma; 11 ਅਗਸਤ&colon; ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਵਿੱਚ ਤਾਇਨਾਤ ਸਬ ਇੰਸਪੈਕਟਰ &lpar;ਐਸ&period;ਆਈ&rpar; ਜੋਗਿੰਦਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਥਾਣਾ ਸਹਿਣਾ&comma; ਬਰਨਾਲਾ ਜਿਲਾ ਬਰਨਾਲਾ ਵਿਖੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਐਸ&period;ਆਈ ਨੂੰ ਜੁਗਰਾਜ ਸਿੰਘ ਵਾਸੀ ਸਹਿਣਾ&comma; ਬਰਨਾਲਾ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਸਬੰਧਤ ਥਾਣੇ ਦਾ ਐਸਆਈ ਉਸ &ZeroWidthSpace;&ZeroWidthSpace;ਤੋਂ ਦੂਜੀ ਧਿਰ ਵਿਰੁੱਧ ਕੇਸ ਦਰਜ ਕਰਨ ਲਈ ਪੈਸੇ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਐਸ&period;ਆਈ ਇਸ ਸਬੰਧੀ ਪਹਿਲਾਂ ਵੀ 2500 ਰੁਪਏ ਲੈ ਚੁੱਕਾ ਹੈ ਅਤੇ ਉਸਦੀ ਸ਼ਿਕਾਇਤ &&num;8216&semi;ਤੇ ਕਾਰਵਾਈ ਕਰਨ ਲਈ 4000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ&comma; ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<br &sol;><&sol;p>&NewLine;

Exit mobile version