ਬਰਨਾਲਾ (ਪੱਤਰ ਪ੍ਰੇਰਕ): ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਪਿੰਡ ਧਨੌਲਾ ਖੁਰਦ ਦੀ ਪੰਜਾਬ ਪੁਲੀਸ ਦੀ ਕਾਂਸਟੇਬਲ ਜਸਪ੍ਰੀਤ ਕੌਰ ਆਸ਼ੂ ਸਿੰਗਾਪੁਰ ਵਿੱਚ ਹੋਈ ਏਸ਼ੀਅਨ ਨੈੱਟਬਾਲ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਵਿੱਚ ਚੁਣੀ ਗਈ। ਪਠਾਣ ਮਾਜਰਾ ਤੋਂ ਬਾਅਦ ਬਲਜਿੰਦਰ ਕੌਰ ਦੀ ਵੀਡੀਓ ਹੋਈ ਵਾਇਰਲ, ਪਰਿਵਾਰ ਨੇ ਕੀਤਾ ਨਵਾਂ ਕਾਂਡ ! ਇਹ ਖੇਡਾਂ 3 ਸਤੰਬਰ ਤੋਂ 10 ਸਤੰਬਰ ਤੱਕ ਸਿੰਗਾਪੁਰ ਵਿੱਚ ਹੋਣਗੀਆਂ।ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਪ੍ਰਾਪਤੀ ’ਤੇ ਖਿਡਾਰੀ ਨੂੰ ਵਧਾਈ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।