Site icon Geo Punjab

ਪੰਜਾਬ ਪੁਲਿਸ ਨੇ 151 ਕਿਲੋ ਹੈਰੋਇਨ, 800 ਕਰੋੜ ਰੁਪਏ ਦੀ 11 ਕਿਲੋ ਭੁੱਕੀ ਨਸ਼ਟ ਕੀਤੀ –

ਪੰਜਾਬ ਪੁਲਿਸ ਨੇ 151 ਕਿਲੋ ਹੈਰੋਇਨ, 800 ਕਰੋੜ ਰੁਪਏ ਦੀ 11 ਕਿਲੋ ਭੁੱਕੀ ਨਸ਼ਟ ਕੀਤੀ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;11&sol;IMG-20221116-WA0001-780x470&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p>ਚੰਡੀਗੜ੍ਹ&comma; 16 ਨਵੰਬਰ&colon;<&sol;p>&NewLine;<&sol;p>&NewLine;<p>ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਭੱਠੀ ਵਿੱਚ ਸਾੜ ਕੇ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ&comma; ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 800 ਕਰੋੜ ਰੁਪਏ ਤੋਂ ਵੱਧ ਹੈ&comma; ਨੂੰ ਨਸ਼ਟ ਕਰ ਦਿੱਤਾ ਹੈ।<&sol;p>&NewLine;<&sol;p>&NewLine;<p>ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਦੀ ਉੱਚ ਪੱਧਰੀ ਡਰੱਗ ਨਿਪਟਾਰਾ ਕਮੇਟੀ ਦੁਆਰਾ ਨਸ਼ਟ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਇਸ ਮੌਕੇ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ&comma; ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ&comma; ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਸਮੇਤ ਉੱਚ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।<&sol;p>&NewLine;<&sol;p>&NewLine;<p>ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਨੂੰ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਐਸ&period;ਐਸ&period;ਓ&period;ਸੀ&period;&comma; ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ&comma; 1985 ਤਹਿਤ ਦਰਜ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਕੇਸਾਂ ਦੀ ਜਾਇਦਾਦ ਨੂੰ ਨਸ਼ਟ ਕਰ ਦਿੱਤਾ ਗਿਆ।<&sol;p>&NewLine;<&sol;p>&NewLine;<p>ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40&period;5 ਕਿਲੋਗ੍ਰਾਮ ਵਜ਼ਨ ਵਾਲੀ ਅਫੀਮ ਦੇ ਨਿਪਟਾਰੇ ਦਾ ਸਰਟੀਫਿਕੇਟ ਵੀ ਸਰਕਾਰੀ ਅਫੀਮ ਐਂਡ ਅਲਕਾਲਾਇਡ ਵਰਕਸ&comma; ਨੀਮਚ &lpar;ਐੱਮ&period; ਪੀ&period;&rpar; ਵਿਖੇ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ ਸੀ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version