Site icon Geo Punjab

ਪੰਜਾਬ ਪੁਲਿਸ ਵਿੱਚ 23 IPS ਅਤੇ 5 PPS ਅਧਿਕਾਰੀਆਂ ਦੇ ਵੱਡੇ ਤਬਾਦਲੇ ⋆ D5 News


ਚੰਡੀਗੜ੍ਹ: ਪੰਜਾਬ ਪੁਲਿਸ ਵਿੱਚ 23 ਆਈਪੀਐਸ ਅਤੇ 5 ਪੀਪੀਐਸ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਚੰਡੀਗੜ੍ਹ ਵਿਖੇ ਆਈਜੀਪੀ ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਈਪੀਐਸ ਨਾਨਕ ਸਿੰਘ ਨੂੰ ਮਾਨਸਾ ਦੇ ਐਸਐਸਪੀ ਤੋਂ ਬਦਲ ਕੇ ਪਟਿਆਲਾ ਲਾਇਆ ਗਿਆ ਹੈ। ਦੱਸ ਦੇਈਏ ਕਿ ਕੀ ਇਸ ਤੋਂ ਪਹਿਲਾਂ ਆਈਪੀਐਸ ਨਾਨਕ ਸਿੰਘ ਪਟਿਆਲਾ ਵਿਖੇ ਐਸਐਸਪੀ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਪਰ ਉਸ ਸਮੇਂ ਵਾਪਰੀ ਕਾਲੀ ਮਾਤਾ ਮੰਦਰ ਦੀ ਘਟਨਾ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version