ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 21 ਅਕਤੂਬਰ ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਵੇਗੀ, ਇਸ ਦੌਰਾਨ ਮੀਟਿੰਗ ਵਿੱਚ ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ, ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
