ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ


ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਸ਼ੁਰੂ ਕੀਤੀ ਤਿੰਨ ਰੋਜ਼ਾ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। SGPC News : ਜਥੇਦਾਰ ਦੇ ਫੈਸਲੇ ਤੋਂ ਖੁਸ਼ ਦਾਦੂਵਾਲ, ਹੁਣ ਬਾਦਲਾਂ ਵੱਲੋਂ 18 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ SGPC D5 Channel Punjabi ਦਾ ਬਾਈਕਾਟ, ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਤੈਅ ਮੀਟਿੰਗ ਤੋਂ ਬਾਅਦ ਯੂਨੀਅਨ ਨੇ ਹੜਤਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਸਮੇਤ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ ਅਤੇ 15 ਅਗਸਤ ਤੋਂ ਸਾਰੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ ‘ਤੇ ਪਰਤ ਆਉਣਗੇ ਅਤੇ ਬੱਸ ਸੇਵਾ ਨੂੰ ਆਮ ਵਾਂਗ ਬਹਾਲ ਕੀਤਾ ਜਾਵੇਗਾ। . ਹੜਤਾਲ ਦਾ ਅਸਰ ਬੱਸ ਸਟੈਂਡ ’ਤੇ ਬੱਸਾਂ ਦੀ ਉਡੀਕ ਕਰ ਰਹੀਆਂ ਸਵਾਰੀਆਂ ’ਤੇ ਸਾਫ਼ ਨਜ਼ਰ ਆਇਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *