ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਕਾਰਵਾਈ ਸ਼ੁਰੂ ⋆ D5 News


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਸਵੇਰੇ 11 ਵਜੇ ਪੇਸ਼ ਕੀਤਾ ਜਾਵੇਗਾ ਬਜਟ ਪੂਰੇ ਪੰਜਾਬ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *