Site icon Geo Punjab

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਹੋਇਆ ਸ਼ੁਰੂ, ਵਿਰੋਧੀ ਧਿਰ ਨੇ ਮਾਈਨਿੰਗ ਮੰਤਰੀ ਨੂੰ ਬਦਲਣ ਦਾ ਉਠਾਇਆ ਮੁੱਦਾ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ। ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲ ਹੀ &OpenCurlyQuote;ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version