Site icon Geo Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਕਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਕਈ ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ&colon; ਕਲਤਾਰ ਸਿੰਘ ਸੰਧਵਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਅੱਗੇ ਵੱਖ-ਵੱਖ ਮੁੱਦੇ ਰੱਖੇ। ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ&period;ਕੁਲਤਾਰ ਸਿੰਘ ਸੰਧਵਾਂ ਗੱਲਬਾਤ ਕਰਦੇ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version