ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਲਈ ਵਚਨਬੱਧ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਝਟਕਾ, ਅਦਾਲਤ ਦਾ ਫੈਸਲਾ, ਵਧੀਆਂ ਮੁਸ਼ਕਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਨ ਦਾ ਕਹਿਣਾ ਹੈ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਸਰਕਾਰ ਵੱਲੋਂ ਅੱਜ ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
