ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਯੋਗਦਾਨ, ਸਰਕਾਰੀ ਦਫਤਰਾਂ ਦਾ ਬੱਦਲਵਾਈ ਸਮਾਂ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਭਲਾਈ ਲਈ ਵੱਡਾ ਫੈਸਲਾ ਲਿਆ ਹੈ। CM ਮਾਨ ਨੇ ਪੰਜਾਬ ਦੇ ਲੋਕਾਂ ਨੂੰ ਲਾਈਵ ਸੰਬੋਧਨ ਕੀਤਾ। ਪੰਜਾਬ ਦੇ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਕਿ ਕੀ 2 ਮਈ ਤੋਂ ਸਰਕਾਰੀ ਦਫਤਰਾਂ ‘ਚ ਛੁੱਟੀ ਹੋਵੇਗੀ।ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫਤਰ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹਿਣਗੇ।ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਦ ਸਵੇਰੇ 7.30 ਵਜੇ ਦਫਤਰ ਆਵਾਂਗਾ। ਦੱਸ ਦਈਏ ਕਿ ਬਿਜਲੀ ਦੀ ਖਪਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *