Site icon Geo Punjab

ਪੰਜਾਬ ਸਰਕਾਰ ਨੇ ਜਾਰੀ ਕੀਤਾ ਸੰਦੇਸ਼, ਇਕ ਹੋਰ ਖੰਡ ਮਿਲ ਤੇ ਲਾਇਆ ਤਾਲਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਆਮ ਆਦਮੀ ਪਾਰਟੀ ਪੰਜਾਬ ਤੇ CM ਮਾਨ ਲਗਾਤਾਰ ਪੰਜਾਬ ਦੇ ਲੋਕਾਂ ਤੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਹਰ ਸੰਭਵ ਕਦਮ ਚੁੱਕਦੇ ਨਜ਼ਰ ਆ ਰਹੀ ਹੈ। ਹੁਣ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਮਕੌਰ ਸਾਹਿਬ ਦੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਖੰਡ ਮਿੱਲ ਡੀ-ਲਾਈਨ ਨੂੰ ਹਮੇਸ਼ਾ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। &OpenCurlyQuote;ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।<&sol;p>&NewLine;<p>ਅੱਜ ਹਲਕਾ&comma; ਚਮਕੌਰ ਸਾਹਿਬ ਦੇ ਕਿਸਾਨਾਂ ਦੇ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D LINE ਨੂੰ ਮੁਕੰਮਲ ਤੌਰ ਤੇ ਬੰਦ ਕਰਨ ਲਈ ਸੰਬੰਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਸ&colon; ਨਵਦੀਪ ਸਿੰਘ ਜੀਦਾ ਜੀ ਵਲੋਂ ਕਲੇਸ਼ ਦੀ ਜੜ੍ਹ D LINE ਨੂੰ ਹਮੇਸ਼ਾ ਲਈ ਖਤਮ ਕਰਨ ਦਾ ਐਲਾਨ ਕੀਤਾ ਗਿਆ ।… pic&period;twitter&period;com&sol;llQLOPR606<br &sol;>&NewLine;— Malvinder Singh Kang &lpar;&commat;KangMalvinder&rpar; September 3&comma; 2023<&sol;p>&NewLine;<p>ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ &OpenCurlyDoubleQuote;ਅੱਜ ਹਲਕਾ&comma; ਚਮਕੌਰ ਸਾਹਿਬ ਦੇ ਕਿਸਾਨਾਂ ਦੇ ਚਿਰੋਕਣੀ ਮੰਗ ਪੂਰੀ ਕਰਦੇ ਹੋਏ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D LINE ਨੂੰ ਮੁਕੰਮਲ ਤੌਰ ਤੇ ਬੰਦ ਕਰਨ ਲਈ ਸੰਬੰਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਸ&colon; ਨਵਦੀਪ ਸਿੰਘ ਜੀਦਾ ਜੀ ਵਲੋਂ ਕਲੇਸ਼ ਦੀ ਜੜ੍ਹ D LINE ਨੂੰ ਹਮੇਸ਼ਾ ਲਈ ਖਤਮ ਕਰਨ ਦਾ ਐਲਾਨ ਕੀਤਾ ਗਿਆ । ਪੁਰਾਣੀਆਂ ਸਰਕਾਰਾਂ ਵੱਲੋਂ ਆਪਣੇ ਚਹੇਤਿਆਂ ਨੂੰ ਖ਼ਾਸ ਫ਼ਾਇਦਾ ਪਹੁੰਚਾਉਣ ਲਈ ਇਹ D LINE ਬਣਾਈ ਗਈ ਸੀ&comma; ਜਿਸਨੂੰ ਅੱਜ ਛੋਟੇ ਕਿਸਾਨਾਂ ਨਾਲ ਹੁੰਦੇ ਭੇਦਭਾਵ ਨੂੰ ਦੇਖਦੇ ਹੋਏ ਅਤੇ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦੇ ਹੋਏ ਇਹ ਐਕਸ਼ਨ ਲਿਆ ਗਿਆ ਮਾਣਯੋਗ MLA ਸ&colon; ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਨਾਲ ਲੈ ਕੇ ਇਸ ਮਸਲੇ ਨੂੰ ਹੱਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।”<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version