ਚੰਡੀਗੜ੍ਹ: ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਹੋਏ ਕਥਿਤ ਭਰਤੀ ਘੁਟਾਲੇ ਦੀ ਸੂਬਾ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਲਦੀ ਹੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘੁਟਾਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਰੀਦਕੋਟ ਨਿਊਜ਼ : D5 Channel Punjabi ਮਾਮਲੇ ‘ਚ ਸੀ.ਐਮ ਮਾਨ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਮਿਲੀ ਹੈ ਅਤੇ ਜਲਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਸਰਕਾਰ ਦੌਰਾਨ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
