Site icon Geo Punjab

ਪੰਜਾਬ SC ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ⋆ D5 News


ਪਟਿਆਲਾ: ਪੰਜਾਬ ਦੇ ਵਾਲਮੀਕਿ ਭਾਈਚਾਰੇ ਨਾਲ ਜੁੜੀ ਅੱਜਕੱਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੱਲ੍ਹ 12 ਅਗਸਤ ਨੂੰ ਵਾਲਮੀਕਿ ਭਾਈਚਾਰੇ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਸਾਬਕਾ ਏ.ਜੀ.ਅਨਮੋਲ ਰਤਨ ਸਿੱਧੂ ਵੱਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਖਿਲਾਫ ਐਸਸੀ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਕੀਤਾ ਵੱਡਾ ਐਲਾਨ, ਮਜੀਠੀਆ ਦੇ ਰਿਹਾਅ ਹੁੰਦੇ ਹੀ ਬਾਗੀ ਲੀਡਰਾਂ ਨੂੰ ਕੀਤਾ ਜਾਵੇਗਾ ਰਿਹਾਅ D5 Channel Punjabi ਦੱਸ ਦੇਈਏ ਕਿ ਕੱਲ੍ਹ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਸੀ ਪਰ ਨਤੀਜਾ ਬੇਸਿੱਟਾ ਰਿਹਾ। ਇਸ ਉਪਰੰਤ ਵਾਲਮੀਕਿ ਭਾਈਚਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 12 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਾਲਮੀਕਿ ਭਾਈਚਾਰੇ ਦਾ ਸਾਥ ਦੇਣ ਲਈ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version