ਫਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਲੜਾਈ ਵੀ ਹੋਈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। The post ਫਿਰੋਜ਼ਪੁਰ ਪੁਲਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ: ਛਾਪਾਮਾਰੀ ਕਰਨ ਵਾਲੀ ਟੀਮ ‘ਤੇ ਚੱਲੀਆਂ ਗੋਲੀਆਂ; The post ਇਕ ਗ੍ਰਿਫਤਾਰ, ਸਾਥੀ ਫਰਾਰ appeared first on D5 News.
