Site icon Geo Punjab

ਫਿਲਮ ਦੀ ਸ਼ੂਟਿੰਗ ਗੁਰਦੁਆਰਾ ਪੰਜਾ ਸਾਹਿਬ ਦੇ ਅੰਦਰ ਅੱਧ ਵਿਚਾਲੇ ਹੀ ਰੁਕ ਗਈ

<p> <br &sol;>&NewLine;<&sol;p>&NewLine;<p>&Tab;&Tab;ਗੁਰਦੁਆਰਾ ਪੰਜਾ ਸਾਹਿਬ ਦੇ ਅੰਦਰ ਫਿਲਮ ਦੀ ਸ਼ੂਟਿੰਗ ਅੱਧ ਵਿਚਾਲੇ ਰੁਕੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਫਿਲਮ ਦੀ ਦੂਜੀ ਸ਼ੂਟਿੰਗ ਦੌਰਾਨ ਮਰਿਆਦਾ ਦੀ ਉਲੰਘਣਾ ਹੋਈ ਹੈ। ਫਿਲਮ ਦੀ ਸਟਾਰ ਕਾਸਟ ਅਤੇ ਟੀਮ ਦੇ ਬਾਕੀ ਮੈਂਬਰ ਜੁੱਤੀਆਂ ਲੈ ਕੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਸ਼ੂਟਿੰਗ ਸ਼ੁਰੂ ਕਰ ਦਿੱਤੀ। ਫ਼ਿਲਮ &OpenCurlyQuote;ਲਾਹੌਰ-ਲਾਹੌਰ ਏ’ ਦੇ ਇੱਕ ਦਰਜਨ ਕਲਾਕਾਰ ਗੁਰਦੁਆਰੇ ਵਿੱਚ ਪੱਗਾਂ ਬੰਨ੍ਹ ਕੇ ਫ਼ਿਲਮ ਦੇ ਕੁਝ ਦ੍ਰਿਸ਼ ਫ਼ਿਲਮਾ ਰਹੇ ਸਨ। ਗੁਰਦੁਆਰਾ ਸਾਹਿਬ ਆਈ ਸੰਗਤ ਨੇ ਜਦੋਂ ਉਨ੍ਹਾਂ ਨੂੰ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤਾਂ ਨੇ ਇਸ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ<br &sol;>&NewLine;<br &sol;><&sol;p>&NewLine;

Exit mobile version