ਬਰਮਿੰਘਮ 2022 ਰਾਸ਼ਟਰਮੰਡਲ ਖੇਡਾਂਭਾਰ ਅਤੇ ਸੁਧੀਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਮੁਰਲੀ ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ।
