Site icon Geo Punjab

ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕਰਕੇ ਦਿੱਤਾ ਵੱਡਾ ਬਿਆਨ


ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵ-ਨਿਯੁਕਤ ਏ.ਜੀ. ਵਿਨੋਦ ਘਈ ਨੂੰ ਬਦਲਿਆ ਜਾਵੇ। ਬੰਦੀ ਸਿੰਘ ਦਾ ਰਿਹੈ ਯਕੀਨ? ਮਾਨ ਦੀ ਟੁੱਟੀ ਸਰਕਾਰ, ਫੈਸਲਾ ! ਲੀਡਰ ਹੋਣਗੇ ਬਾਗੀ, ਕਲਸੀ ਦੀ ਭਵਿੱਖਬਾਣੀ ਦਾਦੂਵਾਲ ਨੇ ਕਿਹਾ ਕਿ ਏ.ਜੀ. ਵਿਨੋਦ ਘਈ ਈਸ਼ਨਿੰਦਾ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੇਸ ਲੜ ਰਹੇ ਹਨ। ਦਾਦੂਵਾਲ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਝੰਡਾ ਨਾ ਲਹਿਰਾਇਆ ਜਾਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version