Site icon Geo Punjab

ਬੀਬੀ ਜਗੀਰ ਕੌਰ ਦੇ ਬੋਰਡ ਦੇ ਐਲਾਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ, SGPC ਚੋਣਾਂ ਤੋਂ ਪਹਿਲਾਂ ਭਖੀ ਸਿਆਸਤ

<p> <br &sol;>&NewLine;<&sol;p>&NewLine;<p>&Tab;&Tab;&Tab;ਡੈਸਕ&colon; ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਦੇ ਐਲਾਨ ਤੋਂ ਬਾਅਦ ਸਿਆਸਤ ਲਗਾਤਾਰ ਭਖਦੀ ਨਜ਼ਰ ਆ ਰਹੀ ਹੈ। ਪੰਥ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਬੀਬੀ ਜਗੀਰ ਕੌਰ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਸਿੱਖ ਕੌਮ ਦੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਹੈ&comma; ਜੋ ਸਿਧਾਂਤਕ ਤੌਰ &&num;8216&semi;ਤੇ ਇਸ ਬਾਰੇ ਗੱਲ ਕਰਨ&comma; ਉਹ ਇਸ ਬੋਰਡ ਦਾ ਹਿੱਸਾ ਬਣ ਸਕਦੇ ਹਨ। ਇਸ ਮੁੱਦੇ &&num;8216&semi;ਤੇ ਵਧੇਰੇ ਜਾਣਕਾਰੀ ਲਈ ਸਾਡੇ ਸਾਥੀ ਧਰਮਿੰਦਰ ਸੰਧੂ ਨੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਗੱਲ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version